1 Kings 4:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਨ ਅਬੀਨਾਦਾਬ ਨਪੋਥ ਦੋਰ ਦਾ ਗਵਰਨਰ ਸੀ, ਜਿਸ ਦੀ ਪਤਨੀ ਸੁਲੇਮਾਨ ਦੀ ਧੀ ਟਾਫਥ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਬਨ-ਅਬੀਨਾਦਾਬ ਦੋਰ ਦੀ ਸਾਰੀ ਚੜ੍ਹਾਈ ਵਿੱਚ ਜਿਸ ਦੀ ਪਤਨੀ ਸੁਲੇਮਾਨ ਦੀ ਧੀ ਟਾਫਥ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬੀਨਾਦਾਬ ਦਾ ਪੁੱਤਰ ਜਿਸ ਦਾ ਦੋਰ ਦੇ ਸਾਰੇ ਰਾਜ ਵਿੱਚ ਅਧਿਕਾਰ ਸੀ ਉਸ ਦੀ ਪਤਨੀ ਸੁਲੇਮਾਨ ਦੀ ਧੀ ਟਾਫਥ ਸੀ;