1 Kings 4:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਹੀਲੂਦ ਦਾ ਪੁੱਤਰ ਬਆਨਾ ਤਾਨਾਕ, ਮਗੀਦੋ ਅਤੇ ਸਾਰੇ ਬੈਤ ਸ਼ਾਨ ਦਾ ਰਾਜਪਾਲ ਸੀ ਜਿਹੜਾ ਕਿ ਸਾਰਥਨਾਹ ਤੋਂ ਅੱਗੇ ਹੈ। ਇਹ ਬੈਤ-ਸ਼ਾਨ ਤੋਂ ਮਹੋਲਾਹ ਤੀਕ ਯਿਜ਼ਰਾਏਲ ਤੋਂ ਹੇਠਾਂ ਯਾਕਮਆਮ ਦੇ ਦੂਸਰੇ ਪਾਸੇ ਤੀਕ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਹੀਲੂਦ ਦਾ ਪੁੱਤ੍ਰ ਬਆਨਾ ਤਾਨਾਕ ਅਤੇ ਮਗਿੱਦੋ ਅਤੇ ਸਾਰਾ ਬੈਤ-ਸ਼ਾਨ ਵਿੱਚ ਜਿਹੜਾ ਸਾਰਥਾਨਾਹ ਦੇ ਨਾਲ ਸੀ ਅਤੇ ਯਿਜ਼ਰਾਏਲ ਦੀ ਨਿਵਾਨ ਵਿੱਚ ਸੀ ਬੈਤ-ਸ਼ਾਨ ਤੋਂ ਆਬੋਲ ਮਹੋਲਾਹ ਤੀਕ ਅਤੇ ਯਾਕਮਆਮ ਦੇ ਪਾਰ ਤੀਕ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਹੀਲੂਦ ਦਾ ਪੁੱਤਰ ਬਆਨਾ ਤਆਨਾਕ, ਮਗਿੱਦੋ ਅਤੇ ਸਾਰੇ ਬੈਤ ਸ਼ਾਨ ਵਿੱਚ ਜਿਹੜਾ ਸਾਰਥਾਨ ਦੇ ਨਾਲ ਸੀ ਅਤੇ ਯਿਜ਼ਰਏਲ ਦੀ ਨਿਵਾਨ ਵਿੱਚ ਸੀ ਬੈਤ ਸ਼ਾਨ ਤੋਂ ਅਬੇਲ - ਮਹੋਲਾਹ ਤੱਕ ਅਤੇ ਯਾਕਮਆਮ ਦੇ ਪਾਰ ਤੱਕ;