1 Kings 4:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਨ-ਗ਼ਬਰ ਰਾਮੋਥ ਗਿਲਆਦ ਵਿੱਚ ਰਾਜਪਾਲ ਸੀ ਅਤੇ ਉਹ ਸਾਰੇ ਗਿਲਆਦ ਵਿੱਚ ਅਤੇ ਮਨੱਸ਼ਹ ਦੇ ਪੁੱਤਰ ਯਾਈਰ ਦੇ ਪਿੰਡ ਜੋ ਗਿਲਆਦ ਵਿੱਚ ਸਨ ਉਸ ਦੇ ਸਨ ਅਤੇ ਅਰਗੋਬ ਦੇ ਹਿੱਸੇ ਨਾਲ ਜੋ ਕਿ ਬਾਸ਼ਾਨ ਵਿੱਚ ਸੀ। ਭਾਵ 60 ਵੱਡੇ ਅਤੇ ਫ਼ਲੀਸ ਵਾਲੇ ਪਿੱਤਲ ਦੇ ਅਰਲਾਂ ਵਾਲੇ ਸ਼ਹਿਰ ਉਸ ਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਬਨ ਗਬਰ ਰਾਮੋਥ ਗਿਲਆਦ ਵਿੱਚ ਅਤੇ ਮਨੱਸ਼ਹ ਦੇ ਪੁੱਤ੍ਰ ਯਾਈਰ ਦੇ ਪਿੰਡ ਜੋ ਗਿਲਆਦ ਵਿੱਚ ਸਨ ਉਹ ਦੇ ਸਨ ਅਰ ਅਰਗੋਬ ਦੇ ਹਿੱਸੇ ਨਾਲ ਜੋ ਬਾਸ਼ਾਨ ਵਿੱਚ ਸੀ ਅਰਥਾਤ ਸੱਠ ਵੱਡੇ ਅਤੇ ਫਸੀਲ ਵਾਲੇ ਪਿੱਤਲ ਦੇ ਅਰਲਾਂ ਵਾਲੇ ਸ਼ਹਿਰ ਉਸ ਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਨ ਗਬਰ ਰਾਮੋਥ ਗਿਲਆਦ ਵਿੱਚ ਅਤੇ ਮਨੱਸ਼ਹ ਦੇ ਪੁੱਤਰ ਯਾਈਰ ਦੇ ਪਿੰਡ ਜੋ ਗਿਲਆਦ ਵਿੱਚ ਸਨ ਉਹ ਦੇ ਸਨ ਅਤੇ ਅਰਗੋਬ ਦੇ ਹਿੱਸੇ ਨਾਲ ਜੋ ਬਾਸ਼ਾਨ ਵਿੱਚ ਸੀ ਅਰਥਾਤ ਸੱਠ ਵੱਡੇ ਅਤੇ ਸ਼ਹਿਰਪਨਾਹ ਵਾਲੇ ਪਿੱਤਲ ਦੇ ਅਰਲਾਂ ਵਾਲੇ ਸ਼ਹਿਰ ਉਸ ਦੇ ਸਨ;