1 Kings 4:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਊਰੀ ਦਾ ਪੁੱਤਰ ਗਬਰ ਗਿਲਆਦ ਦੇ ਦੇਸ਼ ਵਿੱਚ ਜੋ ਅੰਮੋਰੀਆਂ ਦੇ ਰਾਜੇ ਸੀਹੋਨ ਅਤੇ ਬਾਸ਼ਾਨ ਦੇ ਰਾਜੇ ਓਗ ਦਾ ਦੇਸ਼ ਸੀ ਅਤੇ ਉਸ ਦੇਸ਼ ਦਾ ਉਹ ਇੱਕਲਾ ਗਵਰਨਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਊਰੀ ਦਾ ਪੁੱਤ੍ਰ ਗਬਰ ਗਿਲਆਦ ਦੇ ਦੇਸ ਵਿੱਚ ਜੋ ਅੰਮੋਰੀਆਂ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦਾ ਦੇਸ ਸੀ ਉਸ ਦੇਸ ਦਾ ਉਹ ਇਕੱਲਾ ਭੰਡਾਰੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਊਰੀ ਦਾ ਪੁੱਤਰ ਗਬਰ ਗਿਲਆਦ ਦੇ ਦੇਸ ਵਿੱਚ ਜੋ ਅਮੋਰੀਆਂ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦਾ ਦੇਸ ਸੀ, ਉਸ ਦੇਸ ਦਾ ਉਹ ਇਕੱਲਾ ਸ਼ਾਸਕ ਸੀ।