1 Kings 4:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੰਨਾ ਅੰਨ ਦਾ ਭੰਡਾਰ ਸੀ ਜਿਹੜਾ ਕਿ ਸੁਲੇਮਾਨ ਨੂੰ ਪ੍ਰਤਿ ਦਿਨ ਲੋੜੀਂਦਾ ਸੀ ਆਪਣੇ ਤੇ ਆਪਣੇ ਸਾਥੀਆਂ ਲਈ ਜੋ ਉਸਦੀ ਰਸੋਈ ’ਚ ਖਾਂਦੇ ਸਨ: 225 ਮਣ ਮੈਦਾ, 450 ਮਣ ਆਟਾ, 10 ਮੋਟੇ ਬਲਦ ਅਤੇ ਚਰਾਈ ਵਿੱਚੋਂ 20 ਗਾਵਾਂ, 100 ਭੇਡਾਂ ਅਤੇ ਜੰਗਲੀ ਜਾਨਵਰ ਜਿਵੇਂ ਕਿ ਕਈ ਤਰ੍ਹਾਂ ਦੇ ਜੰਗਲੀ ਹਿਰਨ, ਪਾਹੜੇ ਅਤੇ ਮੋਟੇ ਕੁੱਕੜ ਆਦਿ।
Punjabi Bible 2016 - ਪਵਿੱਤਰ ਬਾਈਬਲ O.V.
ਸੁਲੇਮਾਨ ਦੀ ਇੱਕ ਦਿਨ ਦੀ ਏਹ ਰਸਤ ਸੀ ਅਰਥਾਤ ਦੋ ਸੌ ਪੱਚੀ ਮਣ ਮੈਦਾ, ਚਾਰ ਸੌ ਪੰਜਾਹ ਮਣ ਆਟਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਦੀ ਇੱਕ ਦਿਨ ਦੀ ਇਹ ਰਸਤ ਸੀ ਅਰਥਾਤ ਛੇ ਹਜ਼ਾਰ ਛੇ ਸੌ ਕਿੱਲੋ ਮੈਦਾ, ਤੇਰ੍ਹਾਂ ਹਜ਼ਾਰ ਦੋ ਸੌ ਕਿੱਲੋ ਆਟਾ,