1 Kings 4:23 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਦਸ ਮੋਟੇ ਬਲਦ ਅਤੇ ਚਰਾਈ ਵਿੱਚੋਂ ਵੀਹ ਬਲਦ ਇੱਕ ਸੌ ਭੇਡਾਂ ਅਤੇ ਉਨ੍ਹਾਂ ਤੋਂ ਵੱਧ ਚਿਕਾਰੇ ਅਤੇ ਹਰਨ ਅਤੇ ਪਾਹੜੇ ਅਤੇ ਮੋਟੇ ਮੋਟੇ ਕੁੱਕੜ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਸ ਮੋਟੇ ਬਲ਼ਦ ਅਤੇ ਚਰਾਈ ਵਿੱਚੋਂ ਵੀਹ ਬਲ਼ਦ, ਇੱਕ ਸੌ ਭੇਡਾਂ ਅਤੇ ਉਨ੍ਹਾਂ ਤੋਂ ਵੱਧ ਚਿਕਾਰੇ, ਹਿਰਨ, ਪਾਹੜੇ ਅਤੇ ਮੋਟੇ-ਮੋਟੇ ਕੁੱਕੜ।