1 Kings 4:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਦੇ ਜੀਵਨ ਕਾਲ ਵਿੱਚ ਯਹੂਦਾਹ ਅਤੇ ਇਸਰਾਏਲ ਵਿੱਚੋਂ ਹਰ ਮਨੁੱਖ ਆਪਣੇ ਅੰਗੂਰ ਅਤੇ ਹੰਜੀਰ ਹੇਠ, ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਸ਼ਾਂਤੀ ਅਤੇ ਸੁਰੱਖਿਆ ’ਚ ਰਹਿੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦਾਹ ਅਰ ਇਸਰਾਏਲ ਵਿੱਚੋਂ ਹਰ ਮਨੁੱਖ ਆਪਣੇ ਅੰਗੂਰ ਅਤੇ ਆਪਣੀ ਹੰਜੀਰ ਦੇ ਹੇਠ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਸੁਲੇਮਾਨ ਦੇ ਸਭ ਦਿਨਾਂ ਵਿੱਚ ਅਮਨ ਨਾਲ ਬੈਠਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਅਤੇ ਇਸਰਾਏਲ ਵਿੱਚੋਂ ਹਰ ਮਨੁੱਖ ਆਪਣੇ ਅੰਗੂਰ ਅਤੇ ਆਪਣੀ ਹੰਜ਼ੀਰ ਦੇ ਹੇਠ, ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਸੁਲੇਮਾਨ ਦੇ ਸਾਰੇ ਦਿਨਾਂ ਵਿੱਚ ਸ਼ਾਂਤੀ ਨਾਲ ਬੈਠਦਾ ਸੀ।