1 Kings 4:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਮਹੀਨੇ ਇਹ ਰਜਵਾੜੇ ਗਵਰਨਰ ਆਪਣੀ ਵਾਰੀ ਆਉਣ ਤੇ ਇੱਕ ਮਹੀਨਾ ਭਰ ਸੁਲੇਮਾਨ ਪਾਤਸ਼ਾਹ ਲਈ ਅਤੇ ਉਨ੍ਹਾਂ ਸਭਨਾਂ ਲਈ ਜੋ ਉਸ ਦੇ ਲੰਗਰ ਵਿੱਚੋਂ ਖਾਂਦੇ ਸਨ, ਰਸਤ ਅਪੜਾਉਂਦੇ ਸਨ, ਅਤੇ ਇਸ ਗੱਲ ਵਿੱਚ ਉਹ ਕਿਸੇ ਕਿਸਮ ਦੀ ਕਿਰਸ ਨਹੀਂ ਸੀ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਰਜਵਾੜੇ ਆਪਣੀ ਵਾਰੀ ਉੱਤੇ ਇੱਕ ਮਹੀਨਾ ਭਰ ਸੁਲੇਮਾਨ ਪਾਤਸ਼ਾਹ ਲਈ ਅਤੇ ਉਨ੍ਹਾਂ ਸਭਨਾਂ ਲਈ ਜੋ ਸੁਲੇਮਾਨ ਪਾਤਸ਼ਾਹ ਦੇ ਲੰਗਰ ਵਿੱਚੋਂ ਖਾਂਦੇ ਸਨ ਰਸਤ ਅੱਪੜਾਉਂਦੇ ਸਨ ਅਤੇ ਏਸ ਗੱਲ ਵਿੱਚ ਓਹ ਕਿਸੇ ਚੀਜ਼ ਦੀ ਕਮੀ ਨਹੀਂ ਰੱਖਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਰਜਵਾੜੇ ਆਪਣੀ ਵਾਰੀ ਉੱਤੇ ਇੱਕ ਮਹੀਨਾ ਭਰ ਸੁਲੇਮਾਨ ਪਾਤਸ਼ਾਹ ਲਈ ਅਤੇ ਉਨ੍ਹਾਂ ਸਭਨਾਂ ਲਈ ਜੋ ਸੁਲੇਮਾਨ ਪਾਤਸ਼ਾਹ ਦੇ ਲੰਗਰ ਵਿੱਚੋਂ ਖਾਂਦੇ, ਰਸਤ ਪਹੁੰਚਾਉਂਦੇ ਸਨ ਅਤੇ ਇਸ ਗੱਲ ਵਿੱਚ ਉਹ ਕਿਸੇ ਚੀਜ਼ ਦੀ ਕਮੀ ਨਹੀਂ ਰੱਖਦੇ ਸਨ।