1 Kings 4:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਧਰਤੀ ਦੇ ਕਿਸੇ ਵੀ ਮਨੁੱਖ ਤੋਂ ਕਿਤੇ ਵੱਧ ਸਿਆਣਾ ਸੀ, ਉਹ ਏਥਾਨ ਅਜ਼ਰਾਹੀ ਅਤੇ ਹੇਮਾਨ ਅਤੇ ਮਾਹੋਲ ਦੇ ਪੁੱਤਰ ਕਲਕੋਲ ਅਤੇ ਦਰਦਾ ਨਾਲੋਂ ਵੀ ਕਿਤੇ ਵੱਧ ਬੁੱਧੀਮਾਨ ਸੀ ਅਤੇ ਉਸਦਾ ਨਾਉਂ ਆਲੇ-ਦੁਆਲੇ ਇਸਰਾਏਲ ਦੇ ਅਤੇ ਯਹੂਦਾਹ ਵਿੱਚ ਸਾਰਿਆਂ ਵਿੱਚੋਂ ਮਹਾਨ ਸੀ ਅਤੇ ਪ੍ਰਸਿੱਧ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਸਭਨਾਂ ਆਦਮੀਆਂ ਨਾਲੋਂ ਅਰਥਾਤ ਏਥਾਨ ਅਜ਼ਰਾਹੀ ਅਰ ਹੇਮਾਨ ਅਰ ਮਾਹੋਲ ਦੇ ਪੁੱਤ੍ਰ ਕਲਕੋਲ ਅਰ ਦਰਦਾ ਨਾਲੋਂ ਬੁੱਧਵਾਨ ਸੀ ਅਤੇ ਉਸ ਦਾ ਨਾਉਂ ਆਲੇ ਦੁਆਲੇ ਦੀਆਂ ਸਾਰੀਆਂ ਕੌਮਾਂ ਵਿੱਚ ਉੱਘਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਸਭਨਾਂ ਆਦਮੀਆਂ ਨਾਲੋਂ ਅਰਥਾਤ ਏਥਾਨ ਅਜ਼ਰਾਹੀ, ਹੇਮਾਨ, ਮਾਹੋਲ ਦੇ ਪੁੱਤਰ ਕਲਕੋਲ ਅਤੇ ਦਰਦਾ ਨਾਲੋਂ ਬੁੱਧਵਾਨ ਸੀ ਅਤੇ ਉਸ ਦਾ ਨਾਮ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਵਿੱਚ ਮਸ਼ਹੂਰ ਸੀ।