1 Kings 4:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਜੀਵਨ ਕਾਲ ਵਿੱਚ ਸੁਲੇਮਾਨ ਨੇ 3,000 ਕਹਾਉਤਾਂ ਰਚੀਆਂ ਅਤੇ 1,005 ਗੀਤਾਂ ਦੀ ਰਚਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਤਿੰਨ ਹਜ਼ਾਰ ਕਹਾਉਤਾਂ ਰਚੀਆਂ ਅਤੇ ਇੱਕ ਹਜ਼ਾਰ ਪੰਜ ਉਸ ਦੇ ਗੀਤ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਤਿੰਨ ਹਜ਼ਾਰ ਕਹਾਉਤਾਂ ਰਚੀਆਂ ਅਤੇ ਇੱਕ ਹਜ਼ਾਰ ਪੰਜ ਉਸ ਦੇ ਗੀਤ ਸਨ।