1 Kings 4:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੂੰ ਪ੍ਰਕਿਰਤੀ ਬਾਰੇ ਵੀ ਬੜਾ ਗਿਆਨ ਸੀ। ਉਸ ਨੇ ਹਰ ਤਰ੍ਹਾਂ ਦੇ ਪੌਦਿਆਂ ਅਤੇ ਰੁੱਖਾਂ ਬਾਰੇ, ਲਬਾਲੋਨ ਦੇ ਦਿਆਰ ਦੇ ਰੁੱਖਾਂ ਤੋਂ ਲੈ ਕੇ ਕੰਧਾਂ ਉੱਤੇ ਉਗਦੀਆਂ ਛੋਟੀਆਂ ਵੇਲਾਂ ਤਾਈਂ ਸਮਝਾਇਆ। ਉਸ ਨੇ ਜਾਨਵਰਾਂ, ਪੰਛੀਆਂ, ਰੀਂਗਣ ਵਾਲੇ ਜੀਵਾਂ ਅਤੇ ਮੱਛੀਆਂ ਬਾਰੇ ਸਮਝਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਰੁੱਖਾਂ ਉੱਤੇ ਵੀ ਬੋਲਿਆ ਦਿਆਰ ਤੋਂ ਲੈ ਕੇ ਜੋ ਲਬਾਨੋਨ ਵਿੱਚ ਹੈ ਉਸ ਜ਼ੂਫੇ ਤੀਕ ਜੋ ਕੰਧਾਂ ਉੱਤੇ ਉਗੱਦਾ ਹੈ ਅਤੇ ਉਹ ਪਸੂਆਂ ਉੱਤੇ ਅਰ ਪੰਛੀਆਂ ਅਰ ਘਿਸਰਨ ਵਾਲਿਆਂ ਅਰ ਮੱਛੀਆਂ ਉੱਤੇ ਬੋਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਰੁੱਖਾਂ ਉੱਤੇ ਵੀ ਬੋਲਿਆ ਦਿਆਰ ਤੋਂ ਲੈ ਕੇ ਜੋ ਲਬਾਨੋਨ ਵਿੱਚ ਹੈ ਉਸ ਜੂਫ਼ੇ ਤੱਕ ਜੋ ਕੰਧਾਂ ਉੱਤੇ ਉੱਗਦਾ ਹੈ ਅਤੇ ਉਹ ਪਸ਼ੂਆਂ ਉੱਤੇ ਅਤੇ ਪੰਛੀਆਂ ਅਤੇ ਘਿੱਸਰਨ ਵਾਲਿਆਂ ਅਤੇ ਮੱਛੀਆਂ ਉੱਤੇ ਬੋਲਿਆ।