1 Kings 4:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਰ-ਦੂਰ ਦੇ ਰਾਜਾਂ ਤੋਂ ਲੋਕ ਸੁਲੇਮਾਨ ਦੀ ਸਿਆਣਪ ਦੀਆਂ ਗੱਲਾਂ ਸੁਣਨ ਅਤੇ ਉਸਤੋਂ ਗਿਆਨ ਲੈਣ ਆਉਂਦੇ। ਸਭ ਰਾਜਾਂ ਦੇ ਰਾਜੇ ਆਪਣੇ ਸਿਆਣੇ ਲੋਕਾਂ ਨੂੰ ਸੁਲੇਮਾਨ ਪਾਤਸ਼ਾਹ ਦੀ ਸਿਆਣਪ ਤੇ ਗਿਆਨ ਭਰਪੂਰ ਪ੍ਰਵਚਨਾਂ ਨੂੰ ਸੁਣਨ ਲਈ ਭੇਜਦੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਰੀਆਂ ਜਾਤੀਆਂ ਵਿੱਚੋਂ ਸਾਰੀ ਧਰਤੀ ਦਿਆਂ ਪਾਤਸ਼ਾਹਾਂ ਵੱਲੋਂ ਲੋਕ ਜਿਨ੍ਹਾਂ ਨੇ ਸੁਲੇਮਾਨ ਦੀ ਬੁੱਧੀ ਦੇ ਵਿਖੇ ਸੁਣਿਆ ਸੀ ਉਸ ਦੀ ਬੁੱਧੀ ਸੁਣਨ ਲਈ ਆਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੀਆਂ ਜਾਤੀਆਂ ਵਿੱਚੋਂ ਸਾਰੀ ਧਰਤੀ ਦੇ ਪਾਤਸ਼ਾਹਾਂ ਵੱਲੋਂ ਲੋਕ ਜਿਨ੍ਹਾਂ ਨੇ ਸੁਲੇਮਾਨ ਦੀ ਬੁੱਧੀ ਦੇ ਵਿਖੇ ਸੁਣਿਆ ਸੀ, ਉਸ ਦੀ ਬੁੱਧੀ ਸੁਣਨ ਲਈ ਆਉਂਦੇ ਸਨ।