1 Kings 4:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਹੀਸ਼ਾਰ ਮਹਿਲ ਦਾ ਇੰਚਾਰਜ ਸੀ। ਅਬਦਾ ਦਾ ਪੁੱਤਰ ਅਦੋਨੀਰਾਮ ਗੁਲਾਮਾਂ ਦਾ ਇੰਚਾਰਜ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਹੀਸ਼ਾਰ ਘਰਾਣੇ ਉੱਤੇ ਸੀ ਅਤੇ ਅਬਦਾ ਦਾ ਪੁੱਤ੍ਰ ਅਦੋਨੀਰਾਮ ਬੇਗਾਰੀਆਂ ਉੱਤੇ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਹੀਸ਼ਾਰ ਘਰਾਣੇ ਉੱਤੇ ਸੀ ਅਤੇ ਅਬਦਾ ਦਾ ਪੁੱਤਰ ਅਦੋਨੀਰਾਮ ਉਨ੍ਹਾਂ ਉੱਤੇ ਸੀ ਜਿੰਨ੍ਹਾਂ ਤੋਂ ਧੱਕੇ ਨਾਲ ਕੰਮ ਕਰਵਾਇਆ ਜਾਂਦਾ ਸੀ।