1 Kings 4:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਨੂੰ 12 ਹਿਸਿਆਂ ਵਿੱਚ ਵੰਡਿਆ ਹੋਇਆ ਸੀ, ਇਨ੍ਹਾਂ 12 ਹਿਸਿਆਂ ਨੂੰ ਜਿਲੇ ਦਾ ਨਾਂ ਦਿੱਤਾ ਗਿਆ ਸੀ। ਅਤੇ ਹਰ ਜਿਲੇ ਉੱਪਰ ਸ਼ਾਸਨ ਕਰਨ ਲਈ ਸੁਲੇਮਾਨ ਇੱਕ ਗਵਰਨਰ ਦੀ ਚੋਣ ਕਰਦਾ। ਇਨ੍ਹਾਂ ਨੂੰ ਇਹ ਹਿਦਾਇਤ ਸੀ ਕਿ ਇਹ ਪਾਤਸ਼ਾਹ ਅਤੇ ਉਸ ਦੇ ਘਰਾਣੇ ਲਈ ਰਸਤ ਲਿਆਉਣ। ਉਨ੍ਹਾਂ ਵਿੱਚੋਂ 12 ਦੇ 12 ਗਵਰਨਰ ਸਾਲ ਦੇ ਇੱਕ-ਇੱਕ ਮਹੀਨੇ ਉਸ ਨੂੰ ਰਸਤ ਪੁੱਜਦਾ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੁਲੇਮਾਨ ਨੇ ਸਾਰੇ ਇਸਰਾਏਲ ਉੱਤੇ ਬਾਰਾਂ ਭੰਡਾਰੀ ਠਹਿਰਾਏ ਜਿਹੜੇ ਪਾਤਸ਼ਾਹ ਅਤੇ ਉਸ ਦੇ ਘਰਾਣੇ ਲਈ ਰਸਤ ਲਿਆਉਣ। ਉਨ੍ਹਾਂ ਵਿੱਚੋਂ ਇੱਕ ਇੱਕ ਜਣਾ ਵਰਹੇ ਵਿੱਚ ਇੱਕ ਮਹੀਨਾ ਰਸਤ ਲਿਆਉਂਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਨੇ ਸਾਰੇ ਇਸਰਾਏਲ ਉੱਤੇ ਬਾਰਾਂ ਭੰਡਾਰੀ ਠਹਿਰਾਏ ਜਿਹੜੇ ਪਾਤਸ਼ਾਹ ਅਤੇ ਉਸ ਦੇ ਘਰਾਣੇ ਲਈ ਰਸਤ ਲਿਆਉਣ। ਉਨ੍ਹਾਂ ਵਿੱਚੋਂ ਇੱਕ-ਇੱਕ ਜਣਾ ਸਾਲ ਵਿੱਚ ਇੱਕ ਮਹੀਨਾ ਰਸਤ ਲਿਆਉਂਦਾ ਸੀ।