1 Kings 4:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ 12 ਗਵਰਨਰਾਂ ਦੇ ਨਾਉਂ ਇਸ ਪ੍ਰਕਾਰ ਹਨ: ਬਨਹੂਰ ਅਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਸੀ
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਨਾਉਂ ਏਹ ਸਨ, ਬਨਹੂਰ ਅਫਰਾਈਮ ਦੇ ਪਹਾੜ ਵਿੱਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਨਾਮ ਇਹ ਸਨ, ਬਨਹੂਰ ਇਫ਼ਰਾਈਮ ਦੇ ਪਰਬਤ ਵਿੱਚ;