1 Kings 5:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੀਰਾਮ ਨੇ ਸੁਲੇਮਾਨ ਨੂੰ ਦਿਆਰ ਅਤੇ ਚੀਲ ਕੇ ਰੁੱਖ ਉਸਦੀ ਜਰੂਰਤ ਅਨੁਸਾਰ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਐਉਂ ਹੋਇਆ ਕਿ ਹੀਰਾਮ ਨੇ ਦਿਆਰ ਦੀ ਲੱਕੜ ਅਤੇ ਚੀਲ ਦੀ ਲੱਕੜ ਸੁਲੇਮਾਨ ਨੂੰ ਉਸ ਦੀ ਸਾਰੀ ਇੱਛਿਆ ਅਨੁਸਾਰ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹੀਰਾਮ ਨੇ ਦਿਆਰ ਦੀ ਲੱਕੜ ਅਤੇ ਚੀਲ ਦੀ ਲੱਕੜ ਸੁਲੇਮਾਨ ਨੂੰ ਉਸ ਦੀ ਸਾਰੀ ਇੱਛਿਆ ਅਨੁਸਾਰ ਦਿੱਤੀ।