1 Kings 5:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ 12,000 ਬੁਸ਼ਲ ਕਣਕ ਅਤੇ 12,000 ਗੈਲਣ ਸ਼ੁੱਧ ਜ਼ੈਤੂਨ ਦਾ ਤੇਲ ਹੀਰਾਮ ਨੂੰ ਉਸ ਦੇ ਪਰਿਵਾਰ ਦੇ ਵਰਤੋਂ ਲਈ ਹਰ ਸਾਲ ਭੇਜਦਾ ਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੁਲੇਮਾਨ ਇੱਕ ਲੱਖ ਪੰਜਾਹ ਹਜ਼ਾਰ ਮਣ ਕਣਕ ਅਤੇ ਇੱਕ ਸੌ ਪੰਜਾਹ ਮਣ ਕੁਟਵਾਂ ਤੇਲ ਹੀਰਾਮ ਨੂੰ ਉਸ ਦੇ ਘਰਾਣੇ ਦੇ ਖਾਣ ਲਈ ਵਰਹੇ ਦੇ ਵਰਹੇ ਦਿੰਦਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਇੱਕ ਲੱਖ ਪੰਜਾਹ ਹਜ਼ਾਰ ਮਣ ਕਣਕ ਅਤੇ ਚਾਰ ਹਜ਼ਾਰ ਲੀਟਰ ਕੁਟਵਾਂ ਤੇਲ ਹੀਰਾਮ ਨੂੰ ਉਸ ਦੇ ਘਰਾਣੇ ਦੇ ਖਾਣ ਲਈ ਹਰ ਸਾਲ ਦਿੰਦਾ ਸੀ।