1 Kings 5:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਵਿੱਚੋਂ 30,000 ਮਨੁੱਖਾਂ ਨੂੰ ਆਪਣੇ ਕੰਮ ਵਿੱਚ ਮਦਦ ਲਈ ਮਜ਼ਬੂਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਤੋਂ ਬੇਗਾਰ ਲਈ ਅਤੇ ਬੇਗਾਰੀ ਤੀਹ ਹਜ਼ਾਰ ਮਨੁੱਖ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਤੋਂ ਬੇਗਾਰ ਲਈ ਅਤੇ ਬੇਗਾਰੀ ਤੀਹ ਹਜ਼ਾਰ ਮਨੁੱਖ ਸਨ।