1 Kings 5:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
3,300 ਕਰਮਚਾਰੀ ਕੰਮ ਕਰ ਰਹੇ ਲੋਕਾਂ ਦੀ ਨਿਗਰਾਨੀ ਕਰਨ ਲਈ ਰੱਖੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਸਰਦਾਰਾਂ ਤੋਂ ਬਿਨਾ ਜਿੰਨ੍ਹਾਂ ਨੂੰ ਸੁਲੇਮਾਨ ਨੇ ਕੰਮ ਉੱਤੇ ਲਾਇਆ ਹੋਇਆ ਸੀ ਹੋਰ ਤਿੰਨ ਹਜ਼ਾਰ ਤਿੰਨ ਸੌ ਸਨ ਜੋ ਇਨ੍ਹਾਂ ਕੰਮ ਕਰਨ ਵਾਲਿਆਂ ਲੋਕਾਂ ਦੇ ਉੱਤੇ ਹੁਕਮ ਚਲਾਉਂਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਨ੍ਹਾਂ ਸਰਦਾਰਾਂ ਤੋਂ ਬਿਨਾਂ ਜਿਨ੍ਹਾਂ ਨੂੰ ਸੁਲੇਮਾਨ ਨੇ ਕੰਮ ਉੱਤੇ ਲਾਇਆ ਹੋਇਆ ਸੀ ਹੋਰ ਤਿੰਨ ਹਜ਼ਾਰ ਤਿੰਨ ਸੌ ਸਨ ਜੋ ਇਨ੍ਹਾਂ ਕੰਮ ਕਰਨ ਵਾਲਿਆਂ ਲੋਕਾਂ ਦੇ ਉੱਤੇ ਹੁਕਮ ਚਲਾਉਂਦੇ ਸਨ।