1 Kings 5:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਸੁਲੇਮਾਨ ਅਤੇ ਹੀਰਾਮ ਦੇ ਆਦਮੀਆਂ ਅਤੇ ਗਬਿਲੀਆਂ ਦੇ ਆਦਮੀਆਂ ਨੇ ਪੱਥਰ ਨੂੰ ਤਰਾਸ਼ਿਆ। ਅਤੇ ਉਨ੍ਹਾਂ ਨੇ ਮੰਦਰ ਦੀ ਉਸਾਰੀ ਲਈ ਪੱਥਰ ਲੱਕੜ ਦੀਆਂ ਸ਼ਤੀਰਾਂ ਅਤੇ ਤਿਆਰ ਕਰ ਲਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੁਲੇਮਾਨ ਦਿਆਂ ਰਾਜਾਂ ਅਤੇ ਹੀਰਾਮ ਦਿਆਂ ਰਾਜਾਂ ਅਰ ਗਬਿਲੀਆਂ ਨੂੰ ਉਨ੍ਹਾਂ ਨੂੰ ਘੜਿਆ ਅਤੇ ਉਨ੍ਹਾਂ ਦੇ ਭਵਨ ਬਣਾਉਣ ਲਈ ਲੱਕੜ ਅਤੇ ਪੱਥਰ ਤਿਆਰ ਕੀਤੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਦੇ ਰਾਜ ਮਿਸਤਰੀਆਂ, ਹੀਰਾਮ ਦੇ ਰਾਜ ਮਿਸਤਰੀਆਂ ਅਤੇ ਗਿਬਲੀਆਂ ਨੇ ਉਨ੍ਹਾਂ ਨੂੰ ਘੜਿਆ ਅਤੇ ਉਨ੍ਹਾਂ ਨੇ ਭਵਨ ਬਣਾਉਣ ਲਈ ਲੱਕੜ ਅਤੇ ਪੱਥਰ ਤਿਆਰ ਕੀਤੇ।