1 Kings 5:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੂੰ ਜਾਣਦਾ ਹੈਂ ਕਿ ਮੇਰਾ ਪਿਤਾ ਦਾਊਦ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਨਾ ਬਣਾ ਸੱਕਿਆ, ਕਿਉਂ ਜੋ ਉਹ ਆਪਣੇ ਆਲੇ-ਦੁਆਲੇ ਲੜਾਈਆਂ ’ਚ ਘਿਰਿਆ ਰਿਹਾ। ਉਹ ਉਨੀਂ ਦੇਰ ਲੜਾਈਆਂ ਲੜਦਾ ਰਿਹਾ ਜਦ ਤੀਕ ਕਿ ਯਹੋਵਾਹ ਨੇ ਉਨ੍ਹਾਂ ਸਭਨਾਂ ਨੂੰ ਉਸ ਦੇ ਪੈਰਾਂ ਹੇਠ ਨਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਜਾਣਦਾ ਹੈਂ ਕਿ ਮੇਰਾ ਪਿਤਾ ਦਾਊਦ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਨਾ ਬਣਾ ਸੱਕਿਆ ਕਿਉਂ ਜੋ ਉਸ ਦੇ ਆਲੇ ਦੁਆਲੇ ਲੜਾਈਆਂ ਹੁੰਦੀਆਂ ਰਹੀਆਂ ਜਦ ਤੀਕ ਕਿ ਯਹੋਵਾਹ ਨੇ ਉਨ੍ਹਾਂ ਸਭਨਾਂ ਨੂੰ ਉਹ ਦੇ ਪੈਰਾਂ ਹੇਠ ਨਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਜਾਣਦਾ ਹੈਂ ਕਿ ਮੇਰਾ ਪਿਤਾ ਦਾਊਦ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਨਾ ਬਣਾ ਸਕਿਆ, ਕਿਉਂ ਜੋ ਉਸ ਦੇ ਆਲੇ-ਦੁਆਲੇ ਲੜਾਈਆਂ ਹੁੰਦੀਆਂ ਰਹੀਆਂ ਜਦ ਤੱਕ ਕਿ ਯਹੋਵਾਹ ਨੇ ਉਨ੍ਹਾਂ ਸਭਨਾਂ ਨੂੰ ਉਹ ਦੇ ਪੈਰਾਂ ਹੇਠ ਨਾ ਕੀਤਾ।