1 Kings 6:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਸੁਲੇਮਾਨ ਨੇ ਮੰਦਰ ਉਸਾਰਨਾ ਸ਼ੁਰੂ ਕਰ ਦਿੱਤਾ। ਇਹ ਇਸਰਾਏਲੀਆਂ ਦੇ ਮਿਸਰ ਨੂੰ ਛੱਡਣ ਤੋਂ 480 ਵਰ੍ਹੇ ਬਾਦ ਹੋਇਆ। ਇਹ ਰਾਜੇ ਸੁਲੇਮਾਨ ਦੇ ਇਸਰਾਏਲ ਉੱਤੇ ਚੌਥੇ ਵਰ੍ਹੇ ਵਿੱਚ ਜ਼ਿਵ ਦੇ ਮਹੀਨੇ ਦੋਰਾਨ, ਵਰ੍ਹੇ ਦੇ ਦੂਸਰੇ ਮਹੀਨੇ ਦੌਰਾਨ ਵਿੱਚ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਰ ਸੌ ਅੱਸੀ ਵਰਹੇ ਦੇ ਪਿੱਛੋਂ ਇਸਰਾਏਲ ਉੱਤੇ ਸੁਲੇਮਾਨ ਦੇ ਰਾਜ ਦੇ ਚੌਥੇ ਵਰਹੇ ਜ਼ਿਵ ਦੇ ਮਹੀਨੇ ਜੋ ਦੂਜਾ ਮਹੀਨਾ ਹੈ ਉਹ ਯਹੋਵਾਹ ਲਈ ਭਵਨ ਬਣਾਉਣ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਰ ਸੌ ਅੱਸੀ ਸਾਲ ਦੇ ਬਾਅਦ, ਇਸਰਾਏਲ ਉੱਤੇ ਸੁਲੇਮਾਨ ਦੇ ਰਾਜ ਦੇ ਚੌਥੇ ਸਾਲ ਜ਼ਿਵ ਦੇ ਮਹੀਨੇ ਜੋ ਦੂਜਾ ਮਹੀਨਾ ਹੈ, ਉਹ ਯਹੋਵਾਹ ਲਈ ਭਵਨ ਬਣਾਉਣ ਲੱਗਾ।