1 Kings 6:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਮੰਦਰ ਦੇ ਆਲੇ-ਦੁਆਲੇ ਵੀ ਕਮਰੇ ਬਣਾਏ। ਹਰ ਮੰਜ਼ਿਲ 5 ਹੱਥ ਉੱਚੀ ਸੀ ਅਤੇ ਇਨ੍ਹਾਂ ਕਮਰਿਆਂ ਵਿੱਚਲੀਆਂ ਸ਼ਤੀਰੀਆਂ ਮੰਦਰ ਨੂੰ ਛੁੰਹਦੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਸਾਰੇ ਭਵਨ ਦੇ ਨਾਲ ਨਾਲ ਕੋਠੜੀਆਂ ਬਣਾਈਆਂ ਜਿਹੜੀਆਂ ਪੰਜ ਹੱਥ ਉੱਚੀਆਂ ਸਨ ਅਤੇ ਓਹ ਦਿਆਰ ਦੀ ਲਕੜੀ ਨਾਲ ਭਵਨ ਨੂੰ ਲੱਗਵੀਆਂ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਸਾਰੇ ਭਵਨ ਦੇ ਨਾਲ-ਨਾਲ ਕੋਠੜੀਆਂ ਬਣਾਈਆਂ ਜਿਹੜੀਆਂ ਪੰਜ ਹੱਥ ਉੱਚੀਆਂ ਸਨ ਅਤੇ ਉਹ ਦਿਆਰ ਦੀ ਲੱਕੜੀ ਨਾਲ ਭਵਨ ਨੂੰ ਲੱਗਵੀਆਂ ਸਨ।