1 Kings 6:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇਕਰ ਤੂੰ ਮੇਰੇ ਸਾਰੇ ਨਿਆਵਾਂ ਅਤੇ ਬਿਧੀਆਂ ਨੂੰ ਮੰਨੇ, ਮੈਂ ਤੇਰੇ ਲਈ ਇਕਰਾਰ ਨੂੰ ਪੂਰਿਆਂ ਕਰਾਂਗਾ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਭਵਨ ਜਿਹੜਾ ਤੂੰ ਬਣਾਉਂਦਾ ਹੈਂ ਜੇ ਕਰ ਤੂੰ ਮੇਰੀਆਂ ਬਿਧੀਆਂ ਉੱਤੇ ਤੁਰੇਂ ਅਤੇ ਮੇਰੇ ਨਿਆਵਾਂ ਨੂੰ ਪੂਰਾ ਕਰਕੇ ਉਨ੍ਹਾਂ ਦੀ ਪਾਲਨਾ ਕਰੇਂ ਅਤੇ ਮੇਰੇ ਹੁਕਮਾਂ ਅਨੁਸਾਰ ਚੱਲੇਂ ਤਾਂ ਮੈਂ ਆਪਣੇ ਬਚਨ ਨੂੰ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਹੈ ਤੇਰੇ ਨਾਲ ਕਾਇਮ ਰੱਖਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਭਵਨ ਜਿਹੜਾ ਤੂੰ ਬਣਾਉਂਦਾ ਹੈਂ ਜੇਕਰ ਤੂੰ ਮੇਰੀਆਂ ਬਿਧੀਆਂ ਉੱਤੇ ਚੱਲੇਂ ਅਤੇ ਮੇਰੇ ਨਿਆਂਵਾਂ ਨੂੰ ਪੂਰਾ ਕਰਕੇ ਉਨ੍ਹਾਂ ਦੀ ਪਾਲਨਾ ਕਰੇਂ ਅਤੇ ਮੇਰੇ ਹੁਕਮਾਂ ਅਨੁਸਾਰ ਚੱਲੇਂ, ਤਾਂ ਮੈਂ ਆਪਣੇ ਬਚਨ ਨੂੰ ਜੋ ਮੈਂ ਤੇਰੇ ਪਿਤਾ ਦਾਊਦ ਨਾਲ ਕੀਤਾ ਹੈ ਤੇਰੇ ਨਾਲ ਕਾਇਮ ਰੱਖਾਂਗਾ।