1 Kings 6:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਮੰਦਰ ਦੀਆਂ ਅੰਦਰਲੀਆਂ ਕੰਧਾਂ, ਛੱਤ ਤੋਂ ਲੈ ਕੇ ਫ਼ਰਸ਼ ਤਾਈਂ ਦਿਆਰ ਦੀ ਲੱਕੜ ਨਾਲ ਢੱਕ ਦਿੱਤੀਆਂ ਅਤੇ ਉਸ ਨੇ ਫ਼ਰਸ਼ ਨੂੰ ਸਰੂ ਦੀ ਲੱਕੜ ਨਾਲ ਢੱਕ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਅੰਦਰ ਵਾਰ ਭਵਨ ਦੀਆਂ ਕੰਧਾਂ ਉੱਤੇ ਦਿਆਰ ਦੇ ਫੱਟੇ ਲਾਏ ਭਵਨ ਦੇ ਥੱਲਿਓ ਲੈ ਕੇ ਛੱਤ ਤੀਕ ਅੰਦਰ ਵਾਰ ਲੱਕੜ ਨਾਲ ਕੱਜਿਆ ਅਤੇ ਭਵਨ ਦੇ ਥੱਲੇ ਨੂੰ ਚੀਲ ਦਿਆਂ ਫੱਟਾਂ ਨਾਲ ਕੱਜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਅੰਦਰਲੇ ਪਾਸੇ ਭਵਨ ਦੀਆਂ ਕੰਧਾਂ ਉੱਤੇ ਦਿਆਰ ਦੇ ਫੱਟੇ ਲਾਏ, ਭਵਨ ਦੇ ਫਰਸ਼ ਤੋਂ ਲੈ ਕੇ ਛੱਤ ਤੱਕ ਅੰਦਰਲੇ ਪਾਸੇ ਲੱਕੜ ਨਾਲ ਢੱਕਿਆ ਅਤੇ ਭਵਨ ਦੇ ਥੱਲੇ ਨੂੰ ਚੀਲ ਦੇ ਫੱਟਾਂ ਨਾਲ ਢੱਕਿਆ।