1 Kings 6:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਮੰਦਰ ਦੇ ਪਿੱਛਲੇ ਹਿੱਸੇ ਵਿੱਚ 20 ਹੱਥ ਦਾ ਇੱਕ ਕਮਰਾ ਬਣਵਾਇਆ ਅਤੇ ਇਸ ਕਮਰੇ ਦੀਆਂ ਕੰਧਾਂ, ਛੱਤ ਤੋਂ ਲੈ ਕੇ ਫ਼ਰਸ਼ ਤਾਈਂ ਦਿਆਰ ਦੀ ਲੱਕੜੇ ਨਾਲ ਢੱਕ ਦਿੱਤੀਆਂ। ਇਸ ਕਮਰੇ ਨੂੰ ਅੱਤ ਪਵਿੱਤਰ ਸਥਾਨ ਹੋਣ ਲਈ ਪਹਿਲਾਂ ਹੀ ਮਿਥਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਭਵਨ ਦੇ ਪਿੱਛਲੇ ਪਾਸੇ ਵੀਹ ਹੱਥ ਤੀਕ ਦਿਆਰ ਦੇ ਫੱਟਾਂ ਨਾਲ ਥੱਲਿਓਂ ਲੈ ਕੇ ਉਹ ਦੀਆਂ ਕੰਧਾਂ ਤੀਕ ਬਣਾਇਆ। ਉਹ ਦੇ ਅੰਦਰ ਵਾਰ ਵਿੱਚਲੀ ਕੋਠੜੀ ਨਾਲ ਅਰਥਾਤ ਅੱਤ ਪਵਿੱਤਰ ਥਾਂ ਲਈ ਉਹ ਨੂੰ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਭਵਨ ਦੇ ਪਿਛਲੇ ਪਾਸੇ ਵੀਹ ਹੱਥ ਤੱਕ ਦਿਆਰ ਦੇ ਫੱਟਾਂ ਨਾਲ ਫਰਸ਼ ਤੋਂ ਲੈ ਕੇ ਉਹ ਦੀਆਂ ਕੰਧਾਂ ਤੱਕ ਬਣਾਇਆ। ਉਹ ਦੇ ਅੰਦਰ ਵਾਰ ਵਿੱਚਲੀ ਕੋਠੜੀ ਲਈ ਅਰਥਾਤ ਅੱਤ ਪਵਿੱਤਰ ਥਾਂ ਲਈ ਉਹ ਨੂੰ ਬਣਾਇਆ।