1 Kings 6:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਕਮਰੇ ਦੀਆਂ ਦੀਵਾਰਾਂ ਨੂੰ ਦਿਆਰ ਦੇ ਫ਼ਟਾਂ ਨਾਲ ਕੱਜਿਆ ਗਿਆ-ਇਸ ਨਾਲ ਦੀਵਾਰ ਤੇ ਲੱਗੇ ਪੱਥਰ ਨਜ਼ਰ ਨਹੀਂ ਸੀ ਆਉਂਦੇ ਅਤੇ ਇਨ੍ਹਾਂ ਦਿਆਰ ਦੇ ਫਟਾਂ ਉੱਪਰ ਉਨ੍ਹਾਂ ਨੇ ਫੁੱਲ ਵੇਲ-ਬੂਟਿਆਂ ਦੀ ਨਕਾਸ਼ੀ ਕੀਤੀ। ਇਹ ਫ਼ੁੱਲਾਂ ਦੀ ਨਕਾਸ਼ੀ ਤੇ ਵੇਲ ਤੇ ਲੱਗੇ ਫ਼ੁੱਲ ਜਾਰ ਦੀ ਸ਼ਕਲ ਦੇ ਬਣਕੇ ਸੁੱਕੇ ਹੋਏ ਸਖਤ ਫ਼ੁੱਲਾਂ ਦਾ ਪ੍ਰਭਾਵ ਪਾਉਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਭਵਨ ਦੇ ਅੰਦਰਲੀ ਵੱਲ ਦਿਆਰ ਦਾ ਸੀ ਉਸ ਵਿੱਚ ਕਲੀਆਂ ਅਤੇ ਫੁੱਲ ਉੱਕਰੇ ਹੋਏ ਸਨ ਅਤੇ ਏਹ ਸਾਰਾ ਦਿਆਰ ਦਾ ਸੀ ਕੋਈ ਪੱਥਰ ਨਹੀਂ ਦਿੱਸਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਵਨ ਦੇ ਅੰਦਰਲੀ ਵੱਲ ਦਿਆਰ ਦਾ ਸੀ ਉਸ ਵਿੱਚ ਕਲੀਆਂ ਅਤੇ ਫੁੱਲ ਉੱਕਰੇ ਹੋਏ ਸਨ ਅਤੇ ਇਹ ਸਾਰਾ ਦਿਆਰ ਦਾ ਸੀ, ਕੋਈ ਪੱਥਰ ਨਹੀਂ ਦਿਸਦਾ ਸੀ।