1 Kings 6:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੰਦਰ ਵਿੱਚ ਅੰਦਰਲੇ ਪਾਸੇ ਵਿੱਚ ਇੱਕ ਕੋਠੜੀ ਸੀ ਤਾਂ ਜੋ ਉੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਰੱਖਿਆ ਜਾ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਭਵਨ ਦੇ ਵਿੱਚ ਅੰਦਰਲੀ ਵੱਲ ਵਿਚਲੀ ਕੋਠੜੀ ਸੀ ਤਾਂ ਜੋ ਉੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਰੱਖਿਆ ਜਾ ਸੱਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਵਨ ਦੇ ਵਿੱਚ ਅੰਦਰਲੀ ਵੱਲ ਵਿੱਚਲੀ ਕੋਠੜੀ ਸੀ, ਤਾਂ ਜੋ ਉੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਰੱਖਿਆ ਜਾ ਸਕੇ।