1 Kings 6:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਕਮਰਾ ਸਾਢੇ 20 ਹੱਥ ਲੰਬਾ ਤੇ ਸਾਢੇ 20 ਹੱਥ ਹੀ ਚੌੜਾ ਅਤੇ 20 ਹੱਥ ਉੱਚਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵਿਚਲੀ ਕੋਠੜੀ ਦੇ ਅੰਦਰਲੇ ਪਾਸੇ ਦੀ ਲਮਾਨ ਵੀਹ ਹੱਥ ਅਤੇ ਉਸ ਦੀ ਚੁੜਾਨ ਵੀਹ ਹੱਥ ਅਤੇ ਉਚਾਨ ਭੀ ਵੀਹ ਹੱਥ ਸੀ ਅਤੇ ਕੁੰਦਨ ਸੋਨਾ ਉਸ ਉੱਤੇ ਚੜ੍ਹਾਇਆ ਅਤੇ ਜਗਵੇਦੀ ਦੀ ਤਖਤਾ ਬੰਦੀ ਦਿਆਰ ਨਾਲ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿੱਚਲੀ ਕੋਠੜੀ ਦੇ ਅੰਦਰਲੇ ਪਾਸੇ ਦੀ ਲੰਬਾਈ ਵੀਹ ਹੱਥ, ਉਸ ਦੀ ਚੁੜਾਈ ਵੀਹ ਹੱਥ ਅਤੇ ਉਚਾਈ ਵੀ ਵੀਹ ਹੱਥ ਸੀ ਅਤੇ ਕੁੰਦਨ ਸੋਨਾ ਉਸ ਦੇ ਉੱਤੇ ਚੜ੍ਹਾਇਆ ਅਤੇ ਜਗਵੇਦੀ ਦੀ ਤਖ਼ਤਾ ਬੰਦੀ ਦਿਆਰ ਨਾਲ ਕੀਤੀ।