1 Kings 6:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਇਸ ਕਮਰੇ ਨੂੰ ਸ਼ੁੱਧ ਸੋਨੇ ਨਾਲ ਢੱਕਿਆ। ਉਸ ਨੇ ਕਮਰੇ ਦੇ ਸਾਹਮਣੇ ਇੱਕ ਜਗਵੇਦੀ ਬਣਵਾਈ ਅਤੇ ਇਸ ਨੂੰ ਸੋਨੇ ਨਾਲ ਢੱਕ ਦਿੱਤਾ ਅਤੇ ਇਸਦੇ ਦੁਆਲੇ ਸੋਨੇ ਦੇ ਸੰਗਲ ਪੁਆਏ। ਇਸ ਕਮਰੇ ਵਿੱਚ, ਕਰੂਬੀ ਫਰਿਸਤਿਆਂ ਦੀਆਂ ਦੋ ਮੂਰਤਾਂ ਰੱਖੀਆਂ ਗਈਆਂ ਸਨ ਅਤੇ ਇਨ੍ਹਾਂ ਨੂੰ ਵੀ ਸੋਨੇ ਨਾਲ ਢੱਕਿਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੁਲੇਮਾਨ ਦੇ ਭਵਨ ਉੱਤੇ ਅੰਦਰ ਵਾਰ ਕੁੰਦਨ ਸੋਨਾ ਚੜ੍ਹਾਇਆ ਅਤੇ ਵਿਚਲੀ ਕੋਠੜੀ ਦੇ ਬਾਹਰਲੇ ਪਾਸੇ ਸੋਨੇ ਦੇ ਸੰਗਲ ਤਾਣ ਦਿੱਤੇ ਅਤੇ ਉਸ ਉੱਤੇ ਵੀ ਸੋਨਾ ਚੜ੍ਹਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਨੇ ਭਵਨ ਉੱਤੇ ਅੰਦਰ ਵਾਰ ਕੁੰਦਨ ਸੋਨਾ ਚੜ੍ਹਾਇਆ ਅਤੇ ਵਿੱਚਲੀ ਕੋਠੜੀ ਦੇ ਬਾਹਰਲੇ ਪਾਸੇ ਸੋਨੇ ਦੇ ਸੰਗਲ ਤਾਣ ਦਿੱਤੇ ਅਤੇ ਉਸ ਉੱਤੇ ਵੀ ਸੋਨਾ ਚੜ੍ਹਾਇਆ।