1 Kings 6:26 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਇੱਕ ਕਰੂਬੀ ਦੀ ਉੱਚਿਆਈ ਦਸ ਹਥ ਦੀ ਸੀ ਅਤੇ ਏਸੇ ਤਰਾਂ ਦੂਜੇ ਕਰੂਬੀ ਦੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਕਰੂਬ ਦੀ ਉਚਿਆਈ ਦਸ ਹੱਥ ਦੀ ਸੀ ਅਤੇ ਇਸੇ ਤਰ੍ਹਾਂ ਦੂਜੇ ਕਰੂਬ ਦੀ ਸੀ।