1 Kings 6:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਦੋਨਾਂ ਕਰੂਬੀ ਫਰਿਸ਼ਤਿਆਂ ਨੂੰ ਮੰਦਰ ਦੇ ਅੰਦਰਲੇ ਵੱਲ ਰੱਖਿਆ ਅਤੇ ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ। ਇੱਕ ਕਰੂਬੀ ਫਰਿਸ਼ਤੇ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬੀ ਫਰਿਸ਼ਤੇ ਦਾ ਖੰਭ ਦੂਜੀ ਕੰਧ ਨਾਲ ਲੱਗਿਆ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਮੰਦਰ ਵਿੱਚ ਇੱਕ ਦੂਜੇ ਨਾਲ ਲੱਗਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਦੋਹਾਂ ਕਰੂਬੀਆਂ ਨੂੰ ਭਵਨ ਦੇ ਅੰਦਰਲੀ ਵੱਲ ਰੱਖਿਆ ਅਤੇ ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ ਇੱਕ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬੀ ਦਾ ਖੰਭ ਦੂਜੀ ਕੰਧ ਨਾਲ ਲੱਗਾ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਭਵਨ ਵਿੱਚ ਇੱਕ ਦੂਜੇ ਨਾਲ ਲਗਵੇਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਦੋਹਾਂ ਕਰੂਬੀਆਂ ਨੂੰ ਭਵਨ ਦੇ ਅੰਦਰਲੀ ਵੱਲ ਰੱਖਿਆ, ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ ਅਤੇ ਇੱਕ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬ ਦਾ ਖੰਭ ਦੂਜੀ ਕੰਧ ਨਾਲ ਲੱਗਾ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਭਵਨ ਵਿੱਚ ਇੱਕ ਦੂਜੇ ਨਾਲ ਲੱਗਦੇ ਸਨ।