1 Kings 6:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੰਦਰ ਦੀਆਂ ਸਾਰੀਆਂ ਦੀਵਾਰਾਂ ਉੱਪਰ ਕਰੂਬੀਆਂ, ਖਜ਼ੂਰਾਂ, ਖਿੜੇ ਹੋਏ ਫ਼ੁੱਲਾਂ ਦੀਆਂ ਮੂਰਤਾਂ ਸਨ ਜੋ ਉਸ ਨੇ ਉਕਰ ਕੇ ਅੰਦਰਲੇ ਵਾਰ ਅਤੇ ਬਾਹਰ ਵਾਰ ਬਣਵਾਈਆਂ ਹੋਈਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਭਵਨ ਦੀਆਂ ਸਾਰੀਆਂ ਕੰਧਾਂ ਉੱਤੇ ਆਲੇ ਦੁਆਲੇ ਕਰੂਬੀਆਂ ਅਤੇ ਖਜੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉਸਨੇ ਉੱਕਰ ਕੇ ਅੰਦਰਲੀ ਵੱਲ ਅਤੇ ਬਾਹਰਲੀ ਵੱਲ ਬਣਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਵਨ ਦੀਆਂ ਸਾਰੀਆਂ ਕੰਧਾਂ ਉੱਤੇ ਆਲੇ-ਦੁਆਲੇ ਕਰੂਬੀਆਂ ਅਤੇ ਖਜ਼ੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉਸ ਨੇ ਉੱਕਰ ਕੇ ਅੰਦਰਲੀ ਵੱਲ ਅਤੇ ਬਾਹਰਲੀ ਵੱਲ ਬਣਾਈਆਂ।