1 Kings 6:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਮੰਦਰ ਦਾ ਦਾਲਾਨ ਸਾਢੇ 20 ਹੱਥ ਲੰਬਾ ਅਤੇ ਸਵਾ 10 ਹੱਥ ਚੌੜਾ ਸੀ। ਅਤੇ ਇਹ ਦਾਲਾਨ ਮੰਦਰ ਦੇ ਮੁੱਖ ਭਾਗ ਦੇ ਬਿਲਕੁਲ ਸਾਹਮਣੇ ਪਾਸੇ ਨਿਕਲਦਾ ਸੀ ਅਤੇ ਇਸਦੀ ਲੰਬਾਈ ਮੰਦਰ ਦੀ ਚੌੜਾਈ ਦੇ ਬਰਾਬਰ ਸੀ
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਭਵਨ ਦੀ ਹੈਕਲ ਦੇ ਅੱਗੇ ਇੱਕ ਦਲਾਨ ਵੀਹ ਹੱਥ ਲੰਮਾ ਭਵਨ ਦੀ ਚੁੜਾਈ ਦੇ ਬਰਾਬਰ ਸੀ ਅਤੇ ਉਸ ਦੀ ਚੁੜਾਈ ਭਵਨ ਦੇ ਅੱਗੇ ਦਸ ਹੱਥ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਭਵਨ ਦੀ ਹੈਕਲ ਦੇ ਅੱਗੇ ਇੱਕ ਦਲਾਨ ਵੀਹ ਹੱਥ ਲੰਮਾ ਭਵਨ ਦੀ ਚੁੜਾਈ ਦੇ ਬਰਾਬਰ ਸੀ ਅਤੇ ਉਸ ਦੀ ਚੁੜਾਈ ਭਵਨ ਦੇ ਅੱਗੇ ਦਸ ਹੱਥ ਸੀ।