1 Kings 6:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਦੋ ਦਰਵਾਜ਼ੇ ਬਣਾਏ ਗਏ ਅਤੇ ਹਰ ਦਰਵਾਜ਼ੇ ਦੇ ਦੋ ਹਿੱਸੇ ਸਨ ਜਿਹੜੇ ਕਿ ਆਪਸ ਵਿੱਚ ਭੀੜੇ (ਢੋਏ) ਜਾਂਦੇ ਸਨ ਅਤੇ ਉਨ੍ਹਾਂ ਉੱਪਰ ਵੀ ਉਨ੍ਹਾਂ ਕਰੂਬੀ ਫਰਿਸ਼ਤਿਆਂ, ਖਜੂਰਾਂ ਤੇ ਫ਼ੁੱਲਾਂ ਦੀਆਂ ਮੂਰਤਾਂ ਉੱਕਰੀਆਂ ਸਨ ਫ਼ਿਰ ਉਨ੍ਹਾਂ ਨੂੰ ਉਸ ਨੇ ਸੋਨੇ ਨਾਲ ਢੱਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਉੱਤੇ ਕਰੂਬੀਆਂ ਖਜੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉੱਕਰੀਆਂ ਅਤੇ ਉਨ੍ਹਾਂ ਸਭਨਾਂ ਉੱਤੇ ਸੋਨਾ ਚੜ੍ਹਾਇਆ, ਉਹ ਉਸ ਉੱਕਰੀ ਬਣਤ ਉੱਤੇ ਠੀਕ ਠੀਕ ਬੈਠਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਉੱਤੇ ਕਰੂਬੀਆਂ ਖਜ਼ੂਰਾਂ ਅਤੇ ਖਿੜੇ ਹੋਏ ਫੁੱਲਾਂ ਦੀਆਂ ਮੂਰਤਾਂ ਉੱਕਰੀਆਂ ਅਤੇ ਉਨ੍ਹਾਂ ਸਭਨਾਂ ਉੱਤੇ ਸੋਨਾ ਚੜ੍ਹਾਇਆ, ਉਹ ਉਸ ਉੱਕਰੀ ਬਣਤ ਉੱਤੇ ਠੀਕ ਬੈਠਾ।