1 Kings 6:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਨ੍ਹਾਂ ਨੇ ਅੰਦਰਲਾ ਵਿਹੜਾ ਬਣਾਇਆ। ਉਨ੍ਹਾਂ ਨੇ ਇਸ ਵਿਹੜੇ ਦੇ ਆਸ-ਪਾਸ ਦੀਵਾਰ ਬਣਾਈ। ਹਰ ਦੀਵਾਰ ਤਿੰਨ ਰਦੇ ਘੜੇ ਹੋਏ ਪੱਥਰ ਦੇ ਅਤੇ ਇੱਕ ਰਦਾ ਦਿਆਰ ਦੀ ਲੱਕੜ ਦਾ ਬਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅੰਦਰਲੇ ਵਿਹੜੇ ਦੇ ਤਿੰਨ ਰਦੇ ਘੜੇ ਹੋਏ ਪੱਥਰਾਂ ਦੇ ਬਣਾਏ ਅਤੇ ਇੱਕ ਰਦਾ ਦਿਆਰ ਦੀ ਲੱਕੜ ਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੰਦਰਲੇ ਵਿਹੜੇ ਦੇ ਤਿੰਨ ਰੱਦੇ ਘੜੇ ਹੋਏ ਪੱਥਰਾਂ ਦੇ ਬਣਾਏ ਅਤੇ ਇੱਕ ਰੱਦਾ ਦਿਆਰ ਦੀ ਲੱਕੜ ਦਾ।