1 Kings 6:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਚੌਥੇ ਸਾਲ ਵਿੱਚ, ਜ਼ਿਵ ਦੇ ਮਹੀਨੇ ਵਿੱਚ, ਮੰਦਰ ਦੀਆਂ ਨੀਂਹਾਂ ਰੱਖੀਆਂ ਗਈਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਚੌਥੇ ਵਰਹੇ ਜ਼ਿਵ ਦੇ ਮਹੀਨੇ ਵਿੱਚ ਯਹੋਵਾਹ ਦੇ ਭਵਨ ਦੀ ਨਿਉਂ ਰੱਖੀ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੌਥੇ ਸਾਲ ਜ਼ਿਵ ਦੇ ਮਹੀਨੇ ਵਿੱਚ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ।