1 Kings 6:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੰਦਰ ਸਾਲ ਦੇ ਅੱਠਵੇਂ ਮਹੀਨੇ, ਬੂਲ ਦੇ ਮਹੀਨੇ ਵਿੱਚ ਖਤਮ ਹੋਇਆ। ਇਹ ਸੁਲੇਮਾਨ ਦੇ ਸ਼ਾਸਨ ਦੇ ਗਿਆਰ੍ਹਵੇਂ ਵਰ੍ਹੇ ਵਿੱਚ ਸੀ। ਮੰਦਰ ਨਕਸ਼ੇ ਅਨੁਸਾਰ ਹੀ ਬਣਇਆ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਿਆਰਵੇਂ ਵਰਹੇ ਬੂਲ ਦੇ ਮਹੀਨੇ ਵਿੱਚ ਜੋ ਅੱਠਵਾ ਮਹੀਨਾ ਹੈ ਉਹ ਭਵਨ ਉਹ ਦੇ ਸਾਰੇ ਵਲੇਵੇ ਸਣੇ ਅਤੇ ਉਹ ਦੀ ਸਾਰੀ ਡੌਲ ਦੇ ਸਮਾਨ ਸੰਪੂਰਨ ਹੋਇਆ। ਸੋ ਉਸ ਨੇ ਉਹ ਨੂੰ ਸੱਤਾਂ ਵਰਿਹਾਂ ਵਿੱਚ ਬਣਾਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿਆਰਵੇਂ ਸਾਲ ਦੇ ਬੂਲ ਦੇ ਮਹੀਨੇ ਵਿੱਚ ਜੋ ਅੱਠਵਾਂ ਮਹੀਨਾ ਹੈ, ਉਹ ਭਵਨ ਉਹ ਦੇ ਸਾਰੇ ਕੰਮ ਸਮੇਤ ਅਤੇ ਉਹ ਦੀ ਸਾਰੀ ਡੌਲ ਦੇ ਸਮਾਨ ਸੰਪੂਰਨ ਹੋਇਆ। ਉਸ ਨੇ ਉਹ ਨੂੰ ਸੱਤਾਂ ਸਾਲਾਂ ਵਿੱਚ ਬਣਾਇਆ।