1 Kings 6:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਦੀਆਂ ਖਿੜਕੀਆਂ ਬਾਹਰਲੇ ਪਾਸੇ ਨੂੰ ਤੰਗ ਅਤੇ ਅੰਦਰਲੇ ਪਾਸੇ ਵੱਲ ਨੂੰ ਵਡੀਆਂ ਸਨ, ਜਿਹੜੀਆਂ ਕਿ ਜਾਲੀਦਾਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਭਵਨ ਲਈ ਉਸ ਨੇ ਜਾਲੀ ਦਾਰ ਜੜਵੀਆਂ ਖਿੜਕੀਆਂ ਬਣਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਵਨ ਲਈ ਉਸ ਨੇ ਜਾਲੀਦਾਰ ਜੜਵੀਆਂ ਖਿੜਕੀਆਂ ਬਣਾਈਆਂ।