1 Kings 6:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਸੁਲੇਮਾਨ ਨੇ ਮੰਦਰ ਦੀ ਦੀਵਾਰ ਦੇ ਨਾਲ-ਨਾਲ ਚੁਫ਼ੇਰੇ ਕੋਠੜੀਆਂ ਬਣਾਈਆਂ ਮੰਦਰ ਦੇ ਮੁੱਖ ਹਿੱਸੇ ਦੇ ਨਾਲ ਇਹ ਕੋਠੜੀਆਂ ਇੱਕ ਦੂਜੇ ਦੇ ਉੱਪਰ ਤਿੰਨ ਮੰਜ਼ਿਲਾਂ ਬਣਵਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਸ ਨੇ ਭਵਨ ਦੀ ਕੰਧ ਦੇ ਨਾਲ ਨਾਲ ਚੁਫੇਰੇ ਕੋਠੜੀਆਂ ਬਣਾਈਆਂ ਭਵਨ ਦੀਆਂ ਉਨ੍ਹਾਂ ਕੰਧਾਂ ਦੇ ਨਾਲ ਜੋ ਚੁਫੇਰੇ ਸਨ ਅਰਥਾਤ ਹੈਕਲ ਅਤੇ ਵਿਚਲੀ ਕੋਠੜੀ ਦੇ। ਸੋ ਉਸ ਨੇ ਕੋਠੜੀਆਂ ਚੌਫੇਰੇ ਬਣਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਭਵਨ ਦੀ ਕੰਧ ਦੇ ਨਾਲ-ਨਾਲ ਚੁਫ਼ੇਰੇ ਕੋਠੜੀਆਂ ਬਣਾਈਆਂ, ਭਵਨ ਦੀਆਂ ਉਨ੍ਹਾਂ ਕੰਧਾਂ ਦੇ ਨਾਲ ਜੋ ਚੁਫ਼ੇਰੇ ਸਨ ਅਰਥਾਤ ਹੈਕਲ ਅਤੇ ਵਿਚਲੀ ਕੋਠੜੀ ਦੇ। ਇਸ ਲਈ ਉਸ ਨੇ ਕੋਠੜੀਆਂ ਚੁਫ਼ੇਰੇ ਬਣਾਈਆਂ।