1 Kings 7:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਭਵਨ ਦੀ ਬੁਨਿਆਦ ਤੇ ਨੀਹਾਂ ਨੂੰ ਵੱਡੇ ਵੱਡੇ ਅਤੇ ਕੀਮਤੀ ਪੱਥਰਾਂ ਨਾਲ ਬਣਾਇਆ ਗਿਆ ਜਿਹੜੇ ਕਿ ਸਵਾ 10 ਹੱਥ ਲੰਬੇ ਤੇ ਕੁਝ 8 ਹੱਥ ਲੰਬੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਿਉਂ ਬਹੁਮੁੱਲੇ ਪੱਥਰਾਂ ਦੀ ਅਤੇ ਵੱਡੇ ਵੱਡੇ ਪੱਥਰਾਂ ਦੀ ਸੀ ਅਰਥਾਤ ਦਸ ਹੱਥ ਦੇ ਪੱਥਰ ਤੇ ਅੱਠ ਹੱਥ ਦੇ ਪੱਥਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੀਂਹਾਂ ਬਹੁਮੁੱਲੇ ਪੱਥਰਾਂ ਦੀ ਅਤੇ ਵੱਡੇ-ਵੱਡੇ ਪੱਥਰਾਂ ਦੀ ਸੀ ਅਰਥਾਤ ਦਸ ਹੱਥ ਦੇ ਪੱਥਰ ਅਤੇ ਅੱਠ ਹੱਥ ਦੇ ਪੱਥਰ।