1 Kings 7:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪੰਜ ਹੱਥ ਉੱਚੇ ਥੰਮਾਂ ਉੱਪਰ ਪਾਏ ਗੁਂਬਦ, ਫੁੱਲਾਂ ਦੇ ਅਕਾਰ ਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਮੁਕਟ ਜਿਹੜੇ ਥੰਮ੍ਹਾਂ ਦੇ ਸਿਰਾਂ ਉੱਤੇ ਦਲਾਨ ਵਿੱਚ ਸਨ ਚਾਰ ਹੱਥ ਤੀਕ ਸੋਸਨੀ ਕੰਮ ਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੁਕਟ ਜਿਹੜੇ ਥੰਮਾਂ ਦੇ ਸਿਰਾਂ ਉੱਤੇ ਦਲਾਨ ਵਿੱਚ ਸਨ ਚਾਰ ਹੱਥ ਤੱਕ ਸੋਸਨੀ ਕੰਮ ਦੇ ਸਨ।