1 Kings 7:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਥੰਮਾਂ ਦੇ ਗੁੰਬਦ ਉੱਪਰ ਵੱਲ ਉਭਾਰ ਤਾਈਂ ਵੱਧਾਏ ਗਏ ਸਨ ਜੋ ਕਿ ਜੰਜੀਰੀਆਂ ਦੀ ਜਾਲੀ ਦੇ ਪਾਸੇ ਤੇ ਸੀ। ਦੋ ਗੁੰਬਦਾਂ ਦੇ ਆਲੇ-ਦੁਆਲੇ ਦੀਆਂ ਕਤਾਰਾਂ ਵਿੱਚ 200 ਅਨਾਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦੋਹਾਂ ਥੰਮ੍ਹਾਂ ਦੇ ਉੱਤੇ ਉਤਾਹਾਂ ਭੀ ਮੁਕਟ ਸਨ ਜੋ ਉਸ ਗੁਲਆਈ ਦੇ ਕੋਲ ਸਨ ਜਿਹੜੀ ਜਾਲੀ ਦੇ ਨਾਲ ਲਗਵੀਂ ਸੀ ਅਨਾਰ ਬਣੇ ਹੋਏ ਸਨ ਅਰਥਾਤ ਉਸ ਦੂਜੇ ਮੁਕਟ ਉੱਤੇ ਆਲੇ ਦੁਆਲੇ ਪਾਲਾਂ ਵਿੱਚ ਦੋ ਸੌ ਅਨਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੋਹਾਂ ਥੰਮਾਂ ਦੇ ਉੱਤੇ ਉਤਾਹਾਂ ਵੀ ਮੁਕਟ ਸਨ ਜੋ ਉਸ ਗੁਲਾਈ ਦੇ ਕੋਲ ਸਨ ਜਿਹੜੀ ਜਾਲੀ ਦੇ ਨਾਲ ਲਗਵੀਂ ਸੀ, ਅਨਾਰ ਬਣੇ ਹੋਏ ਸਨ ਅਰਥਾਤ ਉਸ ਦੂਜੇ ਮੁਕਟ ਉੱਤੇ ਆਲੇ-ਦੁਆਲੇ ਕਤਾਰਾਂ ਵਿੱਚ ਦੋ ਸੌ ਅਨਾਰ ਸਨ।