1 Kings 7:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਗੱਡੇ ਫ਼ਰੇਮਾਂ ’ਚ ਜੜੇ ਫੱਟਿਆਂ ਤੋਂ ਬਣੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਕੁਰਸੀਆਂ ਦੀ ਬਣਤ ਐਉਂ ਸੀ ਕਿ ਉਨ੍ਹਾਂ ਦੀਆਂ ਪਟੜੀਆਂ ਸਨ ਅਤੇ ਪਟੜੀਆਂ ਵਿੱਚ ਜੋੜ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਕੁਰਸੀਆਂ ਦੀ ਬਣਤ ਇਸ ਤਰ੍ਹਾਂ ਸੀ ਕਿ ਉਨ੍ਹਾਂ ਦੀਆਂ ਪਟੜੀਆਂ ਸਨ ਅਤੇ ਪਟੜੀਆਂ ਵਿੱਚ ਜੋੜ ਸਨ।