1 Kings 7:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਫ਼ਰੇਮਾਂ ਉੱਪਰ ਸ਼ੇਰ, ਬਲਦ ਅਤੇ ਕਰੂਬੀ ਫ਼ਰਿਸ਼ਤੇ ਬਣੇ ਹੋਏ ਸਨ। ਇਨ੍ਹਾਂ ਸ਼ੇਰਾਂ ਤੇ ਬਲਦਾਂ ਦੇ ਉੱਪਰ ਤੇ ਥੱਲੇ, ਕਾਂਸੇ ਦੇ ਫ਼ੁੱਲ ਠੋਕ ਕੇ ਲਗਾਏ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਟੜੀਆਂ ਦੇ ਉੱਤੇ ਜਿਹੜੀਆਂ ਜੋੜਾਂ ਵਿੱਚ ਸਨ ਸ਼ੇਰ ਬਲਦ ਅਤੇ ਕਰੂਬੀ ਸਨ ਅਤੇ ਜੋੜ ਦੇ ਉੱਤੇ ਵੀ ਏਵੇਂ ਹੀ ਸੀ ਅਤੇ ਸ਼ੇਰਾਂ ਅਰ ਬਲਦਾਂ ਦੇ ਹੇਠ ਲਟਕਵੇਂ ਹਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਟੜੀਆਂ ਦੇ ਉੱਤੇ ਜਿਹੜੀਆਂ ਜੋੜਾਂ ਵਿੱਚ ਸਨ ਸ਼ੇਰ ਬਲ਼ਦ ਅਤੇ ਕਰੂਬ ਸਨ ਅਤੇ ਜੋੜ ਦੇ ਉੱਤੇ ਵੀ ਇਸੇ ਤਰ੍ਹਾਂ ਹੀ ਸੀ ਅਤੇ ਸ਼ੇਰਾਂ ਅਤੇ ਬਲ਼ਦਾਂ ਦੇ ਹੇਠ ਲਟਕਵੇਂ ਹਾਰ ਸਨ।