1 Kings 7:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਟੋਰੇ ਲਈ, ਇੱਕ ਫ਼ਰੇਮ ਬਣਾਇਆ ਗਿਆ ਸੀ। ਇਹ ਕਟੋਰੇ ਉੱਤੇ 1 ਹੱਥ ਤਾਈਂ ਸੀ। ਕਟੋਰੇ ਦਾ ਪ੍ਰਵੇਸ਼ ਗੋਲ ਸੀ, ਅਤੇ ਇਸਦਾ ਵਿਆਸ ਡੇਢ ਹੱਥ ਸੀ ਅਤੇ ਫ਼ਰੇਮ ਉੱਪਰ ਕਾਂਸੇ ਦੇ ਫੁੱਲ ਉਕਰੇ ਹੋਏ ਸਨ। ਇਹ ਫ਼ਰੇਮ ਗੋਲ ਨਾ ਹੋਕੇ ਚੌਰਸ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦਾ ਮੂੰਹ ਮੁਕਟ ਦੇ ਵਿੱਚ ਅਤੇ ਉੱਤੇ ਇੱਕ ਹੱਥ ਸੀ। ਉਹ ਦਾ ਮੂੰਹ ਗੋਲ ਅਤੇ ਕੁਰਸੀ ਦੀ ਬਣਤ ਅਨੁਸਾਰ ਡੇਢ ਹੱਥ ਸੀ ਅਤੇ ਉਹ ਦੇ ਮੂੰਹ ਦੇ ਉੱਤੇ ਵੀ ਉਕਰਾਈ ਦਾ ਕੰਮ ਸੀ ਅਤੇ ਉਨ੍ਹਾਂ ਦੀਆਂ ਪਟੜੀਆਂ ਚੌਰਸ ਸਨ ਗੋਲ ਨਹੀਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਮੂੰਹ ਮੁਕਟ ਦੇ ਵਿੱਚ ਅਤੇ ਉੱਤੇ ਇੱਕ ਹੱਥ ਸੀ। ਉਹ ਦਾ ਮੂੰਹ ਗੋਲ ਅਤੇ ਕੁਰਸੀ ਦੀ ਬਣਤ ਅਨੁਸਾਰ ਡੇਢ ਹੱਥ ਸੀ ਅਤੇ ਉਹ ਦੇ ਮੂੰਹ ਦੇ ਉੱਤੇ ਵੀ ਉੱਕਰਾਈ ਦਾ ਕੰਮ ਸੀ ਅਤੇ ਉਨ੍ਹਾਂ ਦੀਆਂ ਪਟੜੀਆਂ ਚੋਰਸ ਸਨ, ਗੋਲ ਨਹੀਂ ਸਨ।