1 Kings 7:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਗੱਡੇ ਦੇ ਚਾਰੇ ਕੋਨਿਆਂ ਤੇ ਚਾਰ ਆਸਰੇ ਸਨ ਜੋ ਕਿ ਗੱਡੇ ਨਾਲ ਇੱਕੋ ਹੀ ਟੁਕੜੇ ਵਿੱਚ ਬਣੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਰ ਕੁਰਸੀ ਦੀਆਂ ਚੌਹਾਂ ਨੁਕਰਾਂ ਉੱਤੇ ਚਾਰ ਫਰਸ਼ੀਆਂ ਸਨ ਅਤੇ ਓਹ ਫਰਸ਼ੀਆਂ ਕੁਰਸੀਆਂ ਦੇ ਵਿੱਚੋਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰ ਕੁਰਸੀ ਦੀਆਂ ਚੌਹਾਂ ਨੁੱਕਰਾਂ ਉੱਤੇ ਚਾਰ ਫਰਸ਼ੀਆਂ ਸਨ ਅਤੇ ਉਹ ਫਰਸ਼ੀਆਂ ਕੁਰਸੀਆਂ ਦੇ ਵਿੱਚੋਂ ਸਨ।