1 Kings 7:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗੱਡੇ ਦੀ ਬਾਡੀ ਅਤੇ ਫ਼ਰੇਮ ਤੇ ਕਰੂਬੀ ਫ਼ਰਿਸ਼ਤੇ, ਸ਼ੇਰ ਅਤੇ ਖਜੂਰ ਦੇ ਰੁੱਖ ਕਾਂਸੇ ਵਿੱਚ ਉਕਰੇ ਹੋਏ ਸਨ। ਇਹ ਮੀਨਾਕਾਰੀ ਜਿੱਥੇ ਵੀ ਗੱਡੇ ਤੇ ਜਗ੍ਹਾ ਸੀ ਕੀਤੀ ਗਈ ਸੀ ਅਤੇ ਗੱਡੇ ਦੇ ਦੁਆਲੇ ਫ਼ੁੱਲ ਉਕਰੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਿਆਂ ਢਾਸਣਿਆਂ ਦੀਆਂ ਪੱਟੀਆਂ ਉੱਤੇ ਅਤੇ ਉਹ ਦੀਆਂ ਪਟੜੀਆਂ ਉੱਤੇ ਉਸ ਨੇ ਕਰੂਬੀ, ਸ਼ੇਰ ਅਰ ਖਜੂਰਾਂ ਦੇ ਬਿਰਛ ਹਰ ਇੱਕ ਦੇ ਵਿੱਤ ਅਨੁਸਾਰ ਉੱਕਰੇ ਅਤੇ ਆਲੇ ਦੁਆਲੇ ਹਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਢਾਸਣਿਆਂ ਦੀਆਂ ਪੱਟੀਆਂ ਉੱਤੇ ਅਤੇ ਉਹ ਦੀਆਂ ਪਟੜੀਆਂ ਉੱਤੇ ਉਸ ਨੇ ਕਰੂਬ, ਸ਼ੇਰ ਅਤੇ ਖਜ਼ੂਰਾਂ ਦੇ ਬਿਰਛ ਹਰ ਇੱਕ ਦੇ ਵਿੱਤ ਅਨੁਸਾਰ ਉੱਕਰੇ ਅਤੇ ਆਲੇ-ਦੁਆਲੇ ਹਾਰ ਸਨ।