1 Kings 7:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੀਰਾਮ ਨੇ ਪੰਜ ਗੱਡੇ ਮੰਦਰ ਦੇ ਦੱਖਣੀ ਪਾਸੇ ਵੱਲ ਰੱਖੇ ਅਤੇ ਦੂਜੇ ਪੰਜ ਗੱਡੇ ਮੰਦਰ ਦੀ ਉੱਤਰ ਦਿਸ਼ਾ ਵੱਲ। ਉਸ ਨੇ ਵੱਡਾ ਤਲਾਅ ਮੰਦਰ ਦੇ ਦੱਖਣੀ ਪੂਰਬੀ ਕੰਢੇ ਵੱਲ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਪੰਜ ਕੁਰਸੀਆਂ ਭਵਨ ਦੇ ਸੱਜੇ ਪਾਸੇ ਅਤੇ ਪੰਜ ਭਵਨ ਦੇ ਖੱਬੇ ਪਾਸੇ ਰੱਖੀਆਂ ਅਤੇ ਉਹ ਸਾਗਰੀ ਹੌਦ ਉਸ ਨੇ ਭਵਨ ਦੇ ਸੱਜੇ ਪਾਸੇ ਪੂਰਬ ਵੱਲ ਦੱਖਣ ਦੇ ਸਾਹਮਣੇ ਰੱਖ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਪੰਜ ਕੁਰਸੀਆਂ ਭਵਨ ਦੇ ਸੱਜੇ ਪਾਸੇ ਅਤੇ ਪੰਜ ਭਵਨ ਦੇ ਖੱਬੇ ਪਾਸੇ ਰੱਖੀਆਂ ਅਤੇ ਉਹ ਸਾਗਰੀ ਹੌਦ ਉਸ ਨੇ ਭਵਨ ਦੇ ਸੱਜੇ ਪਾਸੇ ਪੂਰਬ ਵੱਲ ਦੱਖਣ ਦੇ ਸਾਹਮਣੇ ਰੱਖ ਦਿੱਤਾ।