1 Kings 7:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਿੰਨ ਪਾਲਾਂ ਚੁਗਾਠਾਂ ਦੀਆਂ ਸਨ ਅਤੇ ਖਿੜਕੀਆਂ ਆਹਮੋ-ਸਾਹਮਣੇ ਤਿੰਨ ਲਾਈਨਾਂ ਵਿੱਚ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਿੰਨ ਪਾਲਾਂ ਚੁਗਾਠਾਂ ਦੀਆਂ ਸਨ ਅਤੇ ਖਿੜਕੀਆਂ ਆਹਮੋ ਸਾਹਮਣੇ ਤਿੰਨ ਸਤਰਾਂ ਵਿੱਚ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਿੰਨ ਕਤਾਰਾਂ ਚੁਗਾਠਾਂ ਦੀਆਂ ਸਨ ਅਤੇ ਖਿੜਕੀਆਂ ਆਹਮੋ-ਸਾਹਮਣੇ ਤਿੰਨ ਸਤਰਾਂ ਵਿੱਚ ਸਨ।